Sunday, December 9, 2018

ਲੋਕ ਇਨਸਾਫ਼ ਪਾਰਟੀ ਦੇ ਮਾਲਵਾ ਜੋਨ ਦੇ ਵੱਖ-ਵੱਖ ਪਿੰਡਾਂ ਦੀਆਂ 11-11 ਮੈਂਬਰਾਂ ਦੀਆਂ ਕਮੇਟੀਆਂ ਦਾ ਗਠਨ

ਧੂਰੀ,9 ਦਸੰਬਰ (ਮਹੇਸ਼)- ਅੱਜ ਲੋਕ ਇਨਸਾਫ਼ ਪਾਰਟੀ ਦੇ ਮਾਲਵਾ ਜੋਨ ਪਟਿਆਲਾ ਦੇ ਯੂਥ ਪ੍ਰਧਾਨ ਜਸਵਿੰਦਰ ਸਿੰਘ ਰਿਖੀ ਕੱਕੜਵਾਲ ਨੇ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨਾਲ ਮੀਟਿੰਗ ਕੀਤੀ। ਜਿਸ ਵਿਚ ਉਨਾਂ ਦੇ ਨਾਲ ਜ਼ਿਲਾ ਸੰਗਰੂਰ ਦੇ ਯੂਥ ਪ੍ਰਧਾਨ ਜਸਵੀਰ ਸਿੰਘ ਜੱਸੀ ਤੇ ਜਿਲਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੋਪਾਲ ਮੌਜੂਦ ਸਨ। ਇਸ ਮੌਕੇ ਯੂਥ ਪ੍ਰਧਾਨ ਜਸ�

Read Full Story: http://www.punjabinfoline.com/story/36185