Wednesday, December 26, 2018

ਵਿਧਾਇਕ ਗੋਲਡੀ ਖੰਗੂੜਾ ਦੇ ਯਤਨਾਂ ਸਦਕਾ ਕਰੀਬ 11 ਪਿੰਡਾਂ ਵਿੱਚ ਸਰਬ ਸੰਮਤੀ

ਧੂਰੀ, 26 ਦਸੰਬਰ (ਮਹੇਸ਼ ਜਿੰਦਲ) ਅੱਜ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਆਪਣੇ ਦਫਤਰ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਵੱਧ ਤੋਂ ਵੱਧ ਸਰਬਸੰਮਤੀ ਕਰਨ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਕਰੀਬ 11 ਪਿੰਡਾਂ ਵਿੱਚ ਸਰਬਸੰਮਤੀ ਨਾਲ ਸਰਪੰਚ ਅਤੇ ਪੰਚਾਂ ਨੂੰ ਚੁਣਿਆ ਜਾ ਚੁੱਕਾ ਹੈ। ਉਨ੍ਹਾਂ ਜਾ�

Read Full Story: http://www.punjabinfoline.com/story/36230