Saturday, December 29, 2018

ਗਰਾਮ ਪੰਚਾਇਤੀ ਦੇ ਰੈਵਿਨਿਊ ਖੇਤਰ ਵਿੱਚ 30 ਦਸਬੰਰ 2018 ਨੂੰ ਜ਼ਿਲ੍ਹੇ ਵਿੱਚ ਡਰਾਈ ਡੇ ਘੋਸ਼ਿਤ-ਜ਼ਿਲ੍ਹਾ ਮੈਜਿਸਟਰੇਟ

ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ)\r\n ਜ਼ਿਲ੍ਹਾ ਮੈਜਿਸਟਰੇਟ ਸ. ਮਨਪ੍ਰੀਤ ਸਿੰਘ ਨੇ ਪੰਜਾਬ ਆਬਕਾਰੀ ਐਕਟ 1912 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੇ ਅੰਦਰ ਗਰਾਮ ਪੰਚਾਇਤੀ ਦੇ ਰੈਵਿਨਿਊ ਖੇਤਰ ਵਿੱਚ 30 ਦਸਬੰਰ 2018 ਨੂੰ ਵੋਟਾਂ ਵਾਲੇ ਦਿਨ ਡਰਾਈ ਡੇ ਘੋਸ਼ਿਤ ਕੀਤਾ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕੱਲਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥ

Read Full Story: http://www.punjabinfoline.com/story/36239