Saturday, December 29, 2018

ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਐਲਾਨੀ

ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ)\r\n ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਜ਼ਿਲ੍ਹੇ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ 2018 (ਐਤਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਕਿ ਤਾਂ ਕਿ ਉਹ ਗਰਾਮ ਪੰਚਾਇਤ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।\r\n ਇਹ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੈਕਟਰੀਆਂ ਦੇ ਕਾਮਿਆਂ ਲਈ 30

Read Full Story: http://www.punjabinfoline.com/story/36238