Saturday, December 29, 2018

ਪੰਚਾਇਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ, 690 ਪੋਲਿੰਗ ਪਾਰਟੀਆਂ ਬੂਥਾਂ ਲਈ ਹੋਈਆਂ ਰਵਾਨਾ

ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ)\r\n ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ 30 ਦਸੰਬਰ ਨੂੰ ਹੋਣ ਵਾਲੀਆਂ ਆਮ ਪੰਚਾਇਤੀ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਅਮਲੇ ਨੂੰ ਸਬੰਧਤ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਪੋਲਿੰਗ ਉਪਰੰਤ ਹੀ ਪੰਚਾਇਤੀ ਚੋਣਾਂ ਦੇ ਨਤੀਜੇ ਵੀ ਐਲਾ�

Read Full Story: http://www.punjabinfoline.com/story/36240