Monday, December 24, 2018

ਗੁਰੂ ਹਰਗੋਬਿੰਦ ਸਕੂਲ ਲਹਿਰੀ ਦਾ ਸਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਹੋਇਆ ਧੂੰਮ ਧੜੱਕੇ ਨਾਲ ਸਮਾਪਤ

ਤਲਵੰਡੀ ਸਾਬੋ, 24 ਦਸੰਬਰ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਲਾਨਾ ਇਨਾਮ ਵੰਡ ਅਤੇ ਸੱਭਿਆਚਾਰਿਕ ਪ੍ਰੋਗਰਾਮ ਬੜੀ ਸ਼ਾਨੋ-ਸ਼ੌਕਤ ਅਤੇ ਧੂੰਮ ਧੜੱਕੇ ਨਾਲ ਸਮਾਪਤ ਹੋਇਆ। ਇਸ ਸਮਾਗਮ ਮੌਕੇ ਸ. ਜਗਜੀਤ ਸਿੰਘ ਚੀਮਾ ਰਿਟਾ. ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਲਵੰਡੀ ਸਾਬੋ ਦੁਆਰਾ ਮੁੱਖ ਮਹਿਮਾਨ ਦੇ ਤੌਰ \'ਤੇ ਹਾਜ਼ਰੀ ਭਰੀ ਅਤ

Read Full Story: http://www.punjabinfoline.com/story/36216