Monday, December 17, 2018

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਔਰਤ ਬਰੀ

ਸੰਗਰੂਰ,17 ਦਸੰਬਰ (ਸਪਨਾ ਰਾਣੀ) ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਇਕ ਔਰਤ ਨੂੰ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਸ਼ੇਰਪੁਰ ਵਿਖੇ 20 ਸਤੰਬਰ 2017 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਕ

Read Full Story: http://www.punjabinfoline.com/story/36206