Saturday, December 29, 2018

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਹੋਇਆ ਬੰਦ-ਮਨਪ੍ਰੀਤ ਸਿੰਘ ਛੱਤਵਾਲ

ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ)\r\n ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ 30 ਦਸੰਬਰ ਨੂੰ ਹੋਣ ਵਾਲੀਆਂ ਆਮ ਪੰਚਾਇਤੀ ਚੋਣਾ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਸ਼ੁਕਰਵਾਰ ਸ਼ਾਮ 5 ਵਜੇ ਤੋਂ ਬਾਅਦ ਕੋਈ ਵੀ ਉਮੀਦਵਾਰ ਰੋਡ ਸ਼ੋਅ ਨਹੀਂ ਕੱਢ ਸਕੇਗਾ ਅਤੇ ਨਾ ਹੀ ਕੋਈ ਰੈਲੀ ਤੇ ਲਾਉਡ-ਸਪੀਕਰ ਨਾਲ ਪ੍ਰਚਾਰ ਕਰੇਗਾ। \r\n ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿ

Read Full Story: http://www.punjabinfoline.com/story/36237