Wednesday, December 26, 2018

ਸਰਪੰਚੀ ਦੀ ਉਮੀਦਵਾਰ ਮਲਕੀਤ ਕੌਰ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਧੂਰੀ,26 ਦਸੰਬਰ (ਮਹੇਸ਼ ਜਿੰਦਲ) ਧੂਰੀ ਪਿੰਡ ਤੋਂ ਸਰਪੰਚੀ ਦੀ ਉਮੀਦਵਾਰ ਮਲਕੀਤ ਕੌਰ ਪਤਨੀ ਭੁਪਿੰਦਰ ਸਿੰਘ ਘੁਮਾਣ ਨੇ ਅੱਜ ਆਪਣੀ ਚੋਣ ਮੁਹਿੰਮ 'ਚ ਤੇਜ਼ੀ ਲਿਆਉਂਦਿਆਂ ਘਰ-ਘਰ ਜਾ ਕੇ ਵੋਟਾਂ ਮੰਗੀਆਂ। ਉਨ੍ਹਾਂ ਨੇ ਵੋਟਰਾਂ ਨੂੰ ਵਾਅਦਾ ਕੀਤਾ ਕਿ ਉਹ ਪਹਿਲ ਦੇ ਆਧਾਰ 'ਤੇ ਅਧੂਰੇ ਵਿਕਾਸ ਕਾਰਜ ਪੂਰੇ ਕਰਨਗੇ। ਇਸ ਮੌਕੇ ਦੱਸਣਯੋਗ ਹੈ ਕਿ ਉਸ ਦਾ ਮੁਕਾਬਲਾ ਸਾਬਕਾ ਸਰਪੰਚ ਹਰਦੇਵ ਸਿੰਘ ਦੇਵ ਦੀ �

Read Full Story: http://www.punjabinfoline.com/story/36225