Monday, December 17, 2018

ਢੀਂਡਸਾ ਨੇ ਕੀਤਾ ਚਹਿਲ ਪਰਿਵਾਰ ਨਾਲ ਦੁੱਖ ਸਾਂਝਾ

ਸੰਗਰੂਰ,17 ਦਸੰਬਰ (ਸਪਨਾ ਰਾਣੀ)- ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੇ ਸਵ: ਹਰਚੇਤ ਸਿੰਘ ਚਹਿਲ ਮੈਂਬਰ ਅਕਾਲ ਕਾਲਜ ਕੌਾਸਲ ਮਸਤੂਆਣਾ ਸਾਹਿਬ ਦੇ ਬੀਤੇ ਦਿਨੀਂ ਅਚਾਨਕ ਦੇਹਾਂਤ ਹੋ ਜਾਣ \'ਤੇ ਪਰਿਵਾਰਕ ਮੈਂਬਰਾਂ ਨਾਲ ਗਹਿਰਾ ਦੁੱਖ ਸਾਂਝਾ ਕੀਤਾ | ਇਸ ਮੌਕੇ ਸ: ਢੀਂਡਸਾ ਨੇ ਕਿਹਾ ਕਿ ਸ: ਚਹਿਲ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ \'ਤੇ ਜਿੱਥੇ ਪਰਿਵਾਰਕ ਮੈਂਬਰ ਨੂੰ ਘਾਟਾ ਪਿਆ ਹੈ ਉੱਥੇ ਸਾ�

Read Full Story: http://www.punjabinfoline.com/story/36207