Thursday, December 27, 2018

ਮਿਸ਼ਨ ਤੰਦਰੁਸਤ ਤਹਿਤ ਪੀਣ ਵਾਲੇ ਪਾਣੀ ਦੇ ਲਏ ਸੈਂਪਲ

ਫਾਜ਼ਿਲਕਾ 27 ਦਸੰਬਰ(ਕ੍ਰਿਸ਼ਨ ਸਿੰਘ)\r\n ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋ ਪੂਰੀ ਸਰਗਰਮੀ ਨਾਲ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਜੰਡਵਾਲਾ ਮੀਰਾ ਸਾਂਗਲਾ ਵਿਖੇ ਪੀਣ ਵਾਲੇ ਪਾਣੀ ਦੇ ਸੈਂਪਲ ਲ

Read Full Story: http://www.punjabinfoline.com/story/36234