Wednesday, December 26, 2018

ਅਥਲੈਟਿਕ ਮੀਟ ਅਤੇ ਖੇਡ ਮੁਕਾਬਲੇ ਕਰਵਾਏ ਗਏ

ਧੂਰੀ,26 ਦਸੰਬਰ (ਮਹੇਸ਼ ਜਿੰਦਲ) ਯਸ਼ ਚੌਧਰੀ ਆਰੀਆ ਮਾਡਲ ਸਕੂਲ ਧੂਰੀ ਵੱਲੋਂ ਮਹਾਸ਼ਾ ਪ੍ਰਤਿੱਗਿਆ ਪਾਲ ਅਤੇ ਪ੍ਰਿੰਸੀਪਲ ਮੋਨਿਕਾ ਵਾਟਸ ਦੀ ਅਗਵਾਈ ਹੇਠ ਅਥਲੈਟਿਕ ਮੀਟ ਅਤੇ ਖੇਡ ਮੁਕਾਬਲੇ ਕਰਵਾਏ ਗਏ। ਜਿਸ ਵਿਚ ਨਰਸਰੀ ਤੋ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆ ਨੇ ਭਾਗ ਲਿਆ। ਇਸ ਮੌਕੇ 400 ਮੀਟਰ ਦੌੜ,ਸਪੁਨ ਰੇਸ,ਕੈਡੀ ਰੇਸ,ਤਿੰਨ ਟੰਗੀ ਰੇਸ,ਲੋਗ ਜੈਪ,ਬੈਗ ਰੇਸ ਆਦਿ ਮੁਕਾਬਲੇ ਕਰਵਾਏ ਗਏ। ਵਿਦਿਆ

Read Full Story: http://www.punjabinfoline.com/story/36228