Thursday, December 27, 2018

ਪੰਜਾਬ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ ਕਬੱਡੀ ਟੀਮ ਰਹੀ ਜੇਤੂ

ਫਾਜ਼ਿਲਕਾ 27 ਦਸੰਬਰ(ਕ੍ਰਿਸ਼ਨ ਸਿੰਘ) \r\n ਪੰਜਾਬ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੀ ਕਬੱਡੀ ਟੀਮ ਨੇ ਜੇਤੂ ਰਹਿ ਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਜ਼ਿਲ੍ਹੇ ਦੀ ਕਬੱਡੀ ਟੀਮ ਨੇ ਮੋਗਾ ਜ਼ਿਲ੍ਹੇ ਦੀ ਟੀਮ ਨੂੰ ਹਰਾ ਕੇ ਇਹ ਉਪਲੱਬਧੀ ਪ੍ਰਾਪਤ ਕੀਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿ

Read Full Story: http://www.punjabinfoline.com/story/36235