Saturday, December 22, 2018

ਮਾਲਵਾ ਵੈੱਲਫੇਅਰ ਕਲੱਬ ਬੰਗੀ ਨਿਹਾਲ ਸਿੰਘ ਵੱਲੋਂ ਉਸਾਰੂ ਸਖ਼ਸੀਅਤ ਅਤੇ ਕਾਨੂੰਨੀ ਜਾਗਰੂਕਤਾ ਬਾਰੇ ਸੈਮੀਨਾਰ ਕਰਵਾਇਆ ਗਿਆ

ਰਾਮਾਂ ਮੰਡੀ,22 ਦਸੰਬਰ(ਬੁੱਟਰ) ਨਹਿਰੂ ਯੁਵਾ ਕੇਂਦਰ ਬਠਿੰਡਾ ਨਾਲ਼ ਸਬੰਧਤ ਮਾਲਵਾ ਵੈੱਲਫੇਅਰ ਕਲੱਬ ਬੰਗੀ ਨਿਹਾਲ ਸਿੰਘ ਵੱਲੋਂ ਕੋਆਰਡੀਨੇਟਰ ਜਗਜੀਤ ਸਿੰਘ ਮਾਨ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਸਕੱਤਰ ਕਮ ਸੀ. ਜੇ ਐੱਮ.ਮਨੀਲਾ ਚੁੱਘ ਦੀ ਗਤੀਸ਼ੀਲ ਦਿਸ਼ਾ-ਨਿਰਦੇਸ਼ਨਾਂ \'ਚ ਨਗਰ \'ਚ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦੌਰਾਨ ਐਡਵੋਕੇਟ ਸੁਖਚੈਨ ਸਿੰਘ ਨੇ ਮੁਫਤ ਕਾਨੂ�

Read Full Story: http://www.punjabinfoline.com/story/36214