Wednesday, December 26, 2018

ਸੜਕੀ ਹਾਦਸਿਆਂ ਨੂੰ ਰੋਕਣ ਲਈ ਵਹੀਕਲਾਂ ਤੇ ਰਿਫ਼ਲੈਕਟਰ ਲਗਾਏ

ਧੂਰੀ,26 ਦਸੰਬਰ (ਮਹੇਸ਼ ਜਿੰਦਲ) ਜ਼ਿਲਾ ਪੁਲਿਸ ਮੱਖ ਡਾ. ਸੰਦੀਪ ਗਰਗ ਦੇ ਦਿਸਾਂ ਨਿਰਦੇਸ਼ਾਂ ਅਤੇ ਡੀ.ਐੱਸ.ਪੀ ਧੂਰੀ ਅਕਾਸਦੀਪ ਸਿੰਘ ਔਲਖ ਦੀ ਅਗਵਾਈ ਹੇਠ ਟ੍ਰੈਫਿਕ ਹਾਦਸਿਆਂ ਨੂੰ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਪਿੰਡ ਬੇਨੜਾ ਵਿਖੇ ਟ੍ਰੈਫਿਕ ਇੰਚਾਰਜ ਏ.ਐੱਸ.ਆਈ ਅਸ਼ੋਕ ਕੁਮਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾਂ ਦੇ ਸਹਿਯੋਗ ਨਾਲ ਧੰੁਦ ਕਾਰਨ ਵਾਪਰ ਰਹੇ ਹਾਦਸਿਆਂ ਨੂੰ �

Read Full Story: http://www.punjabinfoline.com/story/36229