Thursday, December 27, 2018

ਮਾਤਾ ਗੁਜ਼ਰ ਕੌਰ, ਛੋਟੇ ਸਾਹਿਜ਼ਾਦਿਆਂ, ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੀ ਸ਼ਹੀਦੀ ਨੂੰ ਸਪਰਪਿਤ ਮੰਡੀ ਡੱਬਵਾਲੀ ਤੋਂ ਕੱਢਿਆ ਵਿਸਾਲ ਨਗਰ ਕੀਰਤਨ

ਡੱਬਵਾਲੀ, 27 ਦਸੰਬਰ (ਗੁਰਜੰਟ ਸਿੰਘ ਨਥੇਹਾ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜ਼ਰ ਕੌਰ ਜੀ, ਦੋਨੇਂ ਛੋਟੇ ਸਾਹਿਬਜ਼ਾਦਿਆਂ ਤੋਂ ਇਲਾਵਾ ਠੰਢੇ ਬੁਰਜ \'ਤੇ ਮਾਤਾ ਅਤੇ ਸਾਹਿਬਜਾਦਿਆਂ ਨੂੰ ਦੁੱਧ ਪਿਲਾਉਣ ਵਾਲੇ ਭਾਈ ਮੋਤੀ ਰਾਮ ਮਹਿਰਾ ਅਤੇ ਛੋਟੇ ਸਾਹਿਬਜਾਦਿਆਂ ਦੇ ਸਰੀਰਾਂ ਦਾ ਸੰਸਕਾਰ ਕਰਨ ਲਈ ਸੋਨੇ ਦੀਆਂ ਮੋਹਰਾਂ ਖੜੀਆਂ ਕਰਕੇ ਜਮੀਨ ਖਰੀਦਣ ਵਾਲੇ ਦੀਵਾਨ ਟੋਡਰ ਮੱਲ �

Read Full Story: http://www.punjabinfoline.com/story/36232