Wednesday, January 16, 2019

ਸਰਕਾਰੀ ਪ੍ਰਾਇਮਰੀ ਸਕੂਲ ਨਥੇਹਾ ਦੇ 152 ਲੋੜਵੰਦ ਬੱਚਿਆਂ ਨੂੰ ਕਾਪੀਆਂ ਪੈਨ ਵੰਡੇ

ਤਲਵੰਡੀ ਸਾਬੋ, 16 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਮਾਜ ਸੇਵੀ ਸੰਸਥਾਵਾਂ ਅਤੇ ਸਮਾਜ ਸੇਵੀਆਂ ਵੱਲੋਂ ਜਿਥੇ ਸਰਦੀ ਤੋਂ ਬਚਣ ਲਈ ਗਰੀਬਾਂ ਨੂੰ ਗਰਮ ਕੱਪੜੇ ਵੰਡੇ ਜਾ ਰਹੇ ਹਨ ਉੱਥੇ ਪਿੰਡ ਨਥੇਹਾ ਦੇ ਸਰਕਾਰੀ ਪ੍ਰਾਇਮਰੀ ਸਕੂਲ \'ਚ ਲੋੜਵੰਦ ਬੱਚਿਆਂ ਨੂੰ ਪੜਾਈ ਕਰਨ ਲਈ ਜ਼ਰੂਰੀ ਸਮਾਨ ਕਾਪੀਆਂ ਅਤੇ ਪੈਨ ਮੁਫਤ ਦਿੱਤੇ ਗਏ। ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਦੇ ਰਿਟਾ. ਬੀਪੀਈਓ ਜਗਜੀਤ ਸਿੰਘ ਚ�

Read Full Story: http://www.punjabinfoline.com/story/36268