Monday, January 28, 2019

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਮਹਿਰਾਜ ਦੇ ਵਿਕਾਸ ਕਾਰਜਾਂ ਲਈ 28 ਕਰੋੜ ਰੁਪਏ ਦਾ ਐਲਾਨ

ਮਹਿਰਾਜ/ਬਠਿੰਡਾ, 28 ਜਨਵਰੀ (ਗੁਰਜੰਟ ਸਿੰਘ ਨਥੇਹਾ)- ਇਤਿਹਾਸਕ ਪਿੰਡ ਮਹਿਰਾਜ ਦੀ ਪੂਰੀ ਤਰਾਂ ਕਾਇਆ ਕਲਪ ਕਰਨ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਇਲਾਕੇ ਦੇ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਸੁਵਿਧਾਵਾਂ ਦਾ ਪੱਧਰ ਉੱਚਾ ਚੁੱਕਣ ਵਾਸਤੇ 28 ਕਰੋੜ ਰੁਪਏ ਦੇ ਵਿਕਾਸ ਫੰਡ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 50 ਲੱਖ ਰੁਪਏ ਦੀ ਲਾਗਤ ਨਾਲ ਕੋਆਪ੍ਰੇਟ�

Read Full Story: http://www.punjabinfoline.com/story/36274