Tuesday, January 15, 2019

ਆਦਰਸ਼ ਸਕੂਲ ਭਾਗੂ ਵਿਖੇ ਧੀਆਂ ਦੀ ਲੋਹੜੀ ਮਨਾਈ

ਲੰਬੀ,15 ਜਨਵਰੀ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪ੍ਰਿੰਸੀਪਲ ਜਗਜੀਤ ਕੌਰ ਦੀ ਗਤੀਸ਼ੀਲ ਦਿਸ਼ਾ-ਨਿਰਦੇਸ਼ਨਾਂ \'ਚ ਧੀਆਂ ਦੀ ਲੋਹੜੀ ਨੂੰ ਪੂਰੇ ਉਤਸ਼ਾਹ ਨਾਲ਼ ਮਨਾਈ ਗਈ।ਪ੍ਰਿੰਸੀਪਲ ਜਗਜੀਤ ਕੌਰ ਨੇ ਲੋਹੜੀ ਦੇ ਪਿਛੋਕੜ \'ਤੇ ਚਾਨਣ ਪਾਉਣ ਦੇ ਨਾਲ਼-ਨਾਲ਼ ਦੱਸਿਆ ਕਿ ਆਧੁਨਿਕ ਭਾਰਤੀ ਸਮਾਜ ਵਿੱਚ ਪੜ੍ਹੇ-ਲਿਖੇ ਲੋਕ ਧੀਆਂ ਨੂੰ ਪੁੱਤਾਂ ਦੇ ਬਰਾਬਰ ਦ

Read Full Story: http://www.punjabinfoline.com/story/36264