Sunday, January 13, 2019

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਬੀਬਾ ਬਾਦਲ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 13 ਜਨਵਰੀ (ਗੁਰਜੰਟ ਸਿੰਘ ਨਥੇਹਾ)- ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਅੱਜ ਹਜਾਰਾਂ ਸੰਗਤਾਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਈਆਂ ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮ

Read Full Story: http://www.punjabinfoline.com/story/36257