Monday, January 14, 2019

ਝੀਂਗਾ ਫਾਰਮਿੰਗ ਨਾਲ ਕਿਸਾਨ ਕਮਾ ਸਕਦੇ ਹਨ ਚੰਗਾ ਮੁਨਾਫ਼ਾ- ਮੰਤਰੀ ਬਲਬੀਰ ਸਿੰਘ ਸਿੱਧੂ

ਮਾਨਸਾ, 14 ਜਨਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਖਾਰੇ ਪਾਣੀ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਝੀਂਗਾ ਕਿਸਮ ਦੀ ਮੱਛੀ ਪਾਲਣ ਸਬੰਧੀ ਬਲਾਕ ਝੁਨੀਰ ਦੇ ਪਿੰਡ ਝੇਰਿਆਂਵਾਲੀ ਵਿਖੇ ਕਿਸਾਨਾਂ ਲਈ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿੱਥੇ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ \'ਤੇ ਸ਼ਿਰਕਤ ਕੀਤ

Read Full Story: http://www.punjabinfoline.com/story/36263