Sunday, January 13, 2019

ਐੱਫ. ਐੱਸ. ਡੀ ਸਕੂਲ ਜੋਧਪੁਰ ਪਾਖਰ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ

ਤਲਵੰਡੀ ਸਾਬੋ, 13 ਜਨਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਜੋਧਪੁਰ ਪਾਖਰ ਦੇ ਐੱਫ ਐੱਸ ਡੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਜਿਸ ਮੌਕੇ ਇੱਕ ਸੱਭਿਆਚਾਰਿਕ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਅੱਠਵੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਕਵੀਸ਼ਰੀ ਗਾਇਨ ਕਰਕੇ ਕੀਤੀ ਗਈ। ਸੱਤਵੀ, ਨੌਵੀ, ਮੈਟ੍ਰਿਕ ਅਤੇ ਬਾਰ੍ਹਵੀ ਕਲਾਸ ਦੀਆਂ ਲੜ�

Read Full Story: http://www.punjabinfoline.com/story/36258