Saturday, January 12, 2019

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੂਰਬ ਤੇ ਨਵੀਨ ਸਿੰਘ ਸਭਾ ਤੋਂ ਸਜਾਇਆ ਨਗਰ ਕੀਰਤਨ

ਰਾਜਪੁਰਾ, 12 ਜਨਵਰੀ (ਰਾਜੇਸ਼ ਡਾਹਰਾ)-ਇਥੋ ਦੇ ਮਹਿੰਦਰ ਗੰਜ ਨੇੜੇ ਸੱਥਿਤ ਗੁਰਦੂਆਰਾ ਸ਼੍ਰੀ ਗੁਰੂ ਨਵੀਨ ਸਿੰਘ ਸਭਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਮਹਾਨ ਨਗਰ ਕੀਰਤਨ ਸਜਾਇਆ ਗਿਆ।\r\n\r\nਇਸ ਸਬੰਧੀ ਜਾਣਕਾਰੀ ਦਿੰਦਿਆ ਕਮੇਟੀ ਪ੍ਰਧਾਨ ਸ੍ਰ ਗੁਰਿੰਦਰ ਸਿੰਘ ਦੁਆ ਨੇ ਦ

Read Full Story: http://www.punjabinfoline.com/story/36255