Thursday, January 10, 2019

ਹਲਕਾ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਦਿਤੇ ਨਵੇਂ ਬਣੇ ਸਰਪੰਚਾਂ ਨੂੰ ਸਰਟੀਫਿਕੇਟ

ਰਾਜਪੁਰਾ (ਰਾਜੇਸ਼ ਡਾਹਰਾ)\r\nਅੱਜ ਰਾਜਪੁਰਾ ਵਿਚ ਇਕ ਸਮਾਰੋਹ ਦੌਰਾਨ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਹਲਕਾ ਰਾਜਪੁਰਾ ਦੇ ਨੇੜਲੇ ਪਿੰਡਾਂ ਵਿਚ ਨਵੇਂ ਚੁਣੇ ਗਏ ਲਗਭਗ 98 ਪਿੰਡਾਂ ਦੇ ਸਰਪੰਚਾਂ ਨੂੰ ਸਰਟੀਫਿਕੇਟ ਦਿਤੇ ਗਏ। ਪਤਰਕਾਰਾਂ ਨਾਲ ਗੱਲ ਕਰਦੇ ਹੋਏ ਵਿਧਾਇਕ ਕੰਬੋਜ ਨੇ ਕਿਹਾ ਕਿ ਬੀਤੇ ਦਿਨੀ ਇਕ ਸਮਾਗਮ ਦੌਰਾਨ ਸਾਰੇ ਪਿੰਡਾਂ ਦੀ ਪੰਚਾਇਤਾਂ ਦਾ ਮਹਾਰਾਣੀ ਪਰਨੀਤ ਕੌਰ ਜ�

Read Full Story: http://www.punjabinfoline.com/story/36253