Tuesday, January 15, 2019

ਮੋਦਗਿੱਲ ਬਣੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ

ਸੰਗਰੂਰ,15 ਜਨਵਰੀ (ਸਪਨਾ ਰਾਣੀ) ਭਾਰਤੀ ਜਨਤਾ ਪਾਰਟੀ ਦੀ ਸੰਗਰੂਰ ਇਕਾਈ ਦੀ ਮੀਟਿੰਗ ਸ੍ਰੀ ਵਿਕਰਮ ਸੈਣੀ ਪਾਲੀ ਦੀ ਪ੍ਰਧਾਨਗੀ ਹੇਠ ਹੋਈ | ਪਾਰਟੀ ਸੰਗਠਨ ਦੀ ਮਜ਼ਬੂਤੀ ਲਈ ਸ੍ਰੀ ਅਰਵਿੰਦ ਮੋਦਗਿੱਲ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ ਪਾਲੀ ਨੇ ਕਿਹਾ ਕਿ ਭਾਜਪਾ ਹਾਈਕਮਾਂਡ ਵਲੋਂ ਪਾਰਟੀ ਨੂੰ ਬੂਥ ਪੱਧਰ \'ਤੇ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ ਹੈ ਅਤੇ ਇਸ ਕੜੀ ਅਧ�

Read Full Story: http://www.punjabinfoline.com/story/36267