Monday, January 28, 2019

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਵੋਟਰ ਦਿਵਸ ਅਤੇ ਗਣਤੰਤਰਤਾ ਦਿਵਸ ਮੌਕੇ ਰਾਜਸਥਾਨੀ ਲੋਕ ਨਾਚ ਦੀ ਪੇਸ਼ਕਾਰੀ ਕੀਤੀ

ਤਲਵੰਡੀ ਸਾਬੋ, ੨੮ ਜਨਵਰੀ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਟੀ ਦੇ ਅਧੀਨ ਚਲ ਰਹੇ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ, ਕਾਲਜ ਆਫ ਬੇਸਿੱਕ ਸਾਇੰਸਜ਼, ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ¬ ਯੂਨੀਵਰਸਿਟੀ ਸਕੂਲ ਆਫ ਲਾਅ ਅਤੇ ਸਕੂਲ ਵਿੰਗ ਵੱਲੋ ਰਾਸ਼ਟਰੀ ਵੋਟਰ ਦਿਵਸ ਅਤੇ ਗਣਤੰਤਰਤਾ ਦਿਵਸ ਮਨਾਇਆ ਗਿਆ ਅਤੇ ਵਿਦਿਆਰਥਣਾਂ ਨੇ ਗਣਤੰਤਰਤਾ ਦਿਵਸ ਮੌਕੇ ਬਠਿੰਡਾ ਵਿਖੇ ਆਪਣੀ ਕਲਾ ਦੇ �

Read Full Story: http://www.punjabinfoline.com/story/36276