ਤਲਵੰਡੀ ਸਾਬੋ, 4 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਅੱਜ ਆਪਣੀ ਰਿਹਾਇਸ਼ ਤੇ ਹਲਕਾ ਤਲਵੰਡੀ ਸਾਬੋ ਦੇ ਵੱਖ ਵੱਖ ਪਿੰਡਾਂ ਤੋਂ ਪੁੱਜੇ ਅਕਾਲੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਣ ਕੇ ਜਿੱਥੇ ਉਨਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਉੱਥੇ ਹਲਕੇ ਅੰਦਰ ਆਉਣ ਵਾਲੇ ਦਿਨਾਂ ਵਿੱਚ ਰਾਜਸੀ ਸਰਗਰਮੀਆਂ ਨੂੰ ਤੇ�