Monday, February 4, 2019

ਥਾਣਾ ਤਲਵੰਡੀ ਸਾਬੋ ਵਿੱਚ ਆਖੰਡ ਪਾਠ ਦੇ ਭੋਗ ਪਵਾ ਕੇ ਕਰਵਾਇਆ ਗਿਆ ਧਾਰਮਿਕ ਸਮਾਗਮ।

ਤਲਵੰਡੀ ਸਾਬੋ, 4 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪੁਲਿਸ ਫੋਰਸ ਦੀ ਚੜ੍ਹਦੀਕਲਾ ਲਈ ਥਾਣਾ ਤਲਵੰਡੀ ਸਾਬੋ ਦੇ ਮੁਲਾਜਮਾਂ ਵੱਲੋਂ ਬੀਤੇ ਸਮੇਂ ਤੋਂ ਆਰੰਭੇ ਕਾਰਜ ਦੇ ਚਲਦਿਆਂ ਥਾਣਾ ਤਲਵੰਡੀ ਸਾਬੋ ਵਿੱਚ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਇਲਾਕੇ ਦੀਆਂ ਪੰਚਾਇਤਾਂ ਤੇ ਰਾਜਸੀ ਸਖਸ਼ੀਅਤਾਂ ਨੇ ਹਾਜਿਰੀ ਭਰੀ। ਅੱਜ ਸਭ ਤੋਂ ਪਹਿਲਾਂ ਬੀਤੇ �

Read Full Story: http://www.punjabinfoline.com/story/36283