Sunday, February 24, 2019

ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ।

ਤਲਵੰਡੀ ਸਾਬੋ, 24 ਫਰਵਰੀ (ਗੁਰਜੰਟ ਸਿੰਘ ਨਥੇਹਾ)- ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਸਿੱਖਿਆ ਪ੍ਰਾਪਤ ਕਰ ਰਹੇ ਬਾਰਵੀਂ ਜਮਾਤ ਨੂੰ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਜਿਸ ਦੌਰਾਨ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਤੇ ਅਤੇ ਬਾਰਵੀਂ ਜਮਾਤ ਵਲੋਂ ਅਧਿਆਪਕਾਂ ਤੇ ਕੁਮੈਂਟ ਲਗਾਏ ਗਏ।

Read Full Story: http://www.punjabinfoline.com/story/36305